ਪੰਜਾਬ ਸੂਡੈਕਸ ਚਰ੍ਹੀ 4
ਪੰਜਾਬ ਵਿੱਚ ਚਰ੍ਹੀ ਗਰਮੀਆਂ ਦੇ ਚਾਰਿਆਂ ਦੀ ਇੱਕ ਮਹੱਤਵਪੂਰਨ ਫ਼ਸਲ ਹੈ ਅਤੇ ਗਰਮੀਆਂ ਵਿੱਚ ਇਸ ਦੀ ਕਾਸ਼ਤ ਕੁੱਲ ਚਾਰਿਆਂ ਹੇਠ ਰਕਬੇ ਵਿੱਚੋਂ ਲਗਭਗ 60 ਪ੍ਰਤੀਸ਼ਤ ਰਕਬੇ ਵਿੱਚ ਕੀਤੀ ਜਾਂਦੀ ਹੈ।
ਬਿਜਾਈ ਦਾ ਸਮਾਂ : ਅਪ੍ਰੈਲ ਦੇ ਆਖ਼ਰੀ ਹਫ਼ਤੇ ਤੋਂ ਮਈ ਦੇ ਅੰਤ ਤੱਕ
ਬੀਜ ਦੀ ਮਾਤਰਾ : 15 ਕਿਲੋ ਬੀਜ ਪ੍ਰਤੀ ਏਕੜ
ਬਿਜਾਈ ਦਾ ਢੰਗ : ਬਿਜਾਈ 30 ਸੈਂਟੀਮੀਟਰ ਵਿੱਥ ਤੇ ਕਤਾਰਾਂ ਵਿੱਚ ਚੰਗੀ ਵੱਤਰ ਵਿੱਚ ਕਰੋ।
ਬੀਜ ਦੀ ਸੋਧ: ਬੀਜ ਨੂੰ 10 ਮਿਲੀਲਿਟਰ ਸਲੇਅਰ 30 ਐਫ਼ ਐਸ (ਥਾਇਆਮੀਥੌਕਸਮ) ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧੋ।
ਖਾਦਾਂ :
ਸਿੰਚਾਈ : ਅਪ੍ਰੈਲ ਤੋਂ ਜੂਨ ਤੱਕ 3-4 ਪਾਣੀ
ਕਟਾਈ : ਚਰ੍ਹੀ ਨੂੰ ਕੱਟਣ ਤੋਂ ਘੱਟੋ ਘੱਟ ਇਕ ਹਫ਼ਤਾ ਪਹਿਲਾਂ ਪਾਣੀ ਲਾਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.