ਮਾਹਰ ਸਲਾਹਕਾਰ ਵੇਰਵਾ

idea99Untitled-1.jpg
ਦੁਆਰਾ ਪੋਸਟ ਕੀਤਾ Punjab Agriculture University, Ludhiana
ਪੰਜਾਬ
2021-04-21 13:36:02

Advice for farmers cultivating paddy and sugarcane

ਝੋਨਾ:- ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕਿਸਾਨ ਵੀਰਾਂ ਨੂੰ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।

ਕਮਾਦ:- ਕਮਾਦ ਦੀ ਫਸਲ ਨੂੰ ਅਗੇਤੀ ਫੋਟ ਦੇ ਗੜੂੰਏ ਤੋਂ ਬਚਾਉਣ ਲਈ ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ 10 ਦਿਨ ਦੇ ਫਰਕ ਨਾਲ ਵਰਤੋ।