ਮਾਹਰ ਸਲਾਹਕਾਰ ਵੇਰਵਾ

idea99tomatoes-4552185_1280.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-04-23 12:31:05

Advice for tomato farmers

ਸਬਜੀਆਂ: ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲੀਟਰ ਫੇਮ 480 ਐੱਸ ਐੱਲ ਜਾਂ 60 ਮਿਲੀਲੀਟਰ ਕੋਰਾਜਨ 18.5 ਐੱਸ ਸੀ ਜਾਂ 200 ਮਿਲੀਲੀਟਰ ਇਡੋਕਸਾਕਾਰਬ 14.5 ਐੱਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ 3 ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ।

  • ਟਮਾਟਰਾਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ 600 ਗਾ੍ਰਮ ਇੰਡੋਫਿਲ ਐੱਮ-45 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।