ਮਾਹਰ ਸਲਾਹਕਾਰ ਵੇਰਵਾ

idea99wheat_and_oil_seeds.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-03-31 09:43:06

Advisory for farmers cultivating Wheat and Oil Seeds

ਕਣਕ- ਆਉਣ ਵਾਲੇ ਦਿਨਾਂ ਵਿੱਚ ਸਾਫ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨ ਵੀਰਾਂ ਨੂੰ ਅਗੇਤੀ ਕਣਕ ਦੀ ਵਾਢੀ ਸ਼ੁਰੂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ।

  • ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨਾਂ ਦੇ ਬੂਟਿਆਂ ਦੇ ਸਿੱਟੇ ਬੀਜ ਪੱਕਣ ਤੋਂ ਪਹਿਲਾਂ ਦਾਤੀ ਨਾਲ ਕੱਟ ਦਿਉ।
  • ਇਸ ਤਰਾਂ ਕਰਨ ਨਾਲ ਕਣਕ ਦੀ ਅਗਲੀ ਫਸਲ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਕਾਫੀ ਘਟ ਜਾਵੇਗੀ।

ਤੇਲਬੀਜ- ਆਉਣ ਵਾਲੇ ਦਿਨਾਂ ਦੌਰਾਨ ਸਾਫ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਵੀਰ ਤੇਲਬੀਜ ਫ਼ਸਲਾਂ ਦੀ ਵਾਢੀ ਸ਼ੁਰੂ ਕਰ ਸਕਦੇ ਹਨ।