ਮਾਹਰ ਸਲਾਹਕਾਰ ਵੇਰਵਾ

idea99horticulture.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-08-27 12:02:03

All the farmers are advised to keep regular checks at plants in the orchards

ਬਾਗਬਾਨੀ- ਬਰਸਾਤੀ ਮੌਸਮ ਵਿੱਚ ਛੋਟੇ ਬੂਟਿਆਂ ਨੂੰ ਸਿੱਧਾ ਰੱਖਣ ਲਈ ਸੋਟੀ ਆਦਿ ਦਾ ਸਹਾਰਾ ਦਿਉ ਅਤੇ ਜੜ੍ਹ-ਮੁੱਢ ਤੋਂ ਨਿਕਲਦਾ ਫ਼ੁਟਾਰਾ ਲਗਾਤਾਰ ਤੋੜਦੇ ਰਹੋ।

  • ਇਹ ਨਵੇਂ ਸਦਾਬਹਾਰ ਕਿਸਮਾਂ ਦੇ ਫ਼ਲਦਾਰ ਬੂਟਿਆਂ ਦੀ ਲਵਾਈ ਦਾ ਢੁੱਕਵਾਂ ਸਮਾਂ ਹੈ ਅਤੇ ਇਹਨਾਂ ਨੂੰ ਲਗਾਉਣ ਦਾ ਕੰਮ ਸੁਚੱਜੇ ਤਰੀਕੇ ਨਾਲ ਕਰੋ।
  • ਅਮਰੂਦ ਦੇ ਬਾਗਾਂ ਵਿੱਚੋਂ ਫ਼ਲ ਦੀ ਮੱਖੀ ਕਾਰਨ ਕਾਣੇ ਹੋਏ ਫ਼ਲਾਂ ਨੂੰ ਲਗਾਤਾਰ ਇਕੱਠਾ ਕਰਕੇ ਦਬਾਉਂਦੇ ਰਹੋ ਤਾਂ ਕਿ ਇੱਕ ਕੀੜੇ ਦੇ ਵਾਧੇ ਨੂੰ ਰੋਕਿਆ ਜਾ ਸਕੇ।