ਮਾਹਰ ਸਲਾਹਕਾਰ ਵੇਰਵਾ

idea99okra_.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-03-05 12:19:11

Suggestions for farmers growing Okra

ਭਿੰਡੀ- ਵਧੀਆ ਝਾੜ ਲੈਣ ਲਈ ਪੰਜਾਬ ਸੁਹਾਵਣੀ ਕਿਸਮ ਬੀਜੋ।

  • 40 ਕਿੱਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਤਿਆਰ ਕਰਨ ਸਮੇਂ ਪਾਓ।
  • 8-10 ਕਿੱਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਤ ਭਰ ਲਈ ਕੋਸੇ ਪਾਣੀ ਵਿੱਚ ਭਿਉਂ ਦਿਓ ਅਤੇ ਵੱਟਾਂ 45 ਸੈਂਟੀਮੀਟਰ ਦੇ ਫਾਸਲੇ 'ਤੇ ਪੂਰਬ ਤੋਂ ਪੱਛਮ ਦਿਸ਼ਾ ਵੱਲ ਬਣਾਓ ਅਤੇ ਬਿਜਾਈ ਦੱਖਣੀ ਪਾਸੇ ਵੱਲ 4-5 ਬੀਜ ਪ੍ਰਤੀ ਚੋਕੇ ਦੇ ਹਿਸਾਬ ਨਾਲ 15 ਸੈਟੀਂਮੀਟਰ ਫਾਸਲੇ ਤੇ ਦਬਾ ਦਿਉ।
  • 10 ਤੋਂ 12 ਦਿਨਾਂ ਬਾਅਦ ਹਲਕਾ ਪਾਣੀ ਦਿਓ।