ਮਾਹਰ ਸਲਾਹਕਾਰ ਵੇਰਵਾ

idea99Weather-Blog-Image.jpg
ਦੁਆਰਾ ਪੋਸਟ ਕੀਤਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-04-26 15:57:58

Warning related to upcoming weather

ਆਉਣ ਵਾਲੇ 2-3 ਘੰਟਿਆਂ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਐਨ ਸੀ ਆਰ, ਰਾਜਸਥਾਨ ਅਤੇ ਨੇੜਲੇ ਖੇਤਰਾਂ ਵਿੱਚ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਵਰਖਾ, ਤੇਜ਼ ਹਵਾ (30-40 ਕਿ.ਮੀ. ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

 

ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ ਜ਼ਿਲ੍ਹਿਆਂ ਅਤੇ ਨੇੜਲੇ ਇਲਾਕਿਆਂ ਵਿੱਚ ਇਸਦੀ ਚੇਤਾਵਨੀ ਦਿੱਤੀ ਗਈ ਹੈ।