ਮਾਹਰ ਸਲਾਹਕਾਰ ਵੇਰਵਾ

idea99cloud-ak.jpg
ਦੁਆਰਾ ਪੋਸਟ ਕੀਤਾ PAU, Ludhiana
ਪੰਜਾਬ
2020-08-20 13:12:01

Weather related Advisory for Farmers

ਮੌਸਮ ਦੀ ਭਵਿੱਖਵਾਣੀ: ਆਉਣ ਵਾਲੀ 19-21 ਅਗਸਤ ਨੂੰ ਕਈ ਥਾਵਾਂ ਤੇ ਅਤੇ ਉਸ ਤੋਂ ਬਾਅਦ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ / ਛਿੱਟੇ ਪੈਣ ਦਾ ਅਨੁਮਾਨ ਹੈ।

ਚੇਤਾਵਨੀ: 19-21 ਅਗਸਤ ਨੂੰ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। 48 ਘੰਟਿਆਂ ਦੌਰਾਨ ਕਿਤੇ-ਕਿਤੇ ਗਰਜ-ਚਮਕ ਨਾਲ ਛਿੱਟੇ ਪੈਣ ਦਾ ਵੀ ਅਨੁਮਾਨ ਹੈ।

ਅਗਲੇ ਦੋ ਦਿਨ੍ਹਾਂ ਦਾ ਮੌਸਮ: ਕੁਝ ਥਾਵਾਂ ਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾ ਨੂੰ ਫ਼ਸਲਾਂ ਨੂੰ ਪਾਣੀ ਨਾ ਲਾਉਣ ਅਤੇ ਸਪ੍ਰੇਅ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਖੇਤਾਂ ਤੋਂ ਵਾਧੂ ਪਾਣੀ ਕੱਢਣ ਦੀ ਸਲਾਹ ਦਿੱਤੀ ਜਾਂਦੀ ਹੈ।