ਕਣਕ ਦੀ ਨਵੀਂ ਕਿਸਮ ਕਰਨ ਵੈਦੇਹੀ (DBW 370) ਨੂੰ ICAR-Indian Institute of Wheat & Barley Research Karnal ਦੁਆਰਾ ਵਿਕਸਿਤ ਕੀਤਾ ਗਿਆ ਹੈ।
ਮੁੱਖ ਵਿਸ਼ੇਸ਼ਤਾਵਾਂ:
ਇਸ ਕਿਸਮ ਦੀ ਸਿਫਾਰਿਸ਼ ਸਿੰਚਾਈ ਵਾਲੀ ਅਗੇਤੀ ਬਿਜਾਈ ਵਾਲੇ ਖੇਤਰਾਂ ਜਿਵੇਂ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਂਚਲ ਦੇ ਕੁੱਝ ਹਿੱਸਿਆਂ ਵਿੱਚ ਕੀਤੀ ਜਾਂਦੀ ਹੈ।
ਇਸਦੀ ਔਸਤਨ ਉਪਜ 74.9 ਕੁਇੰਟਲ/ਹੈਕਟੇਅਰ ਹੈ।
ਇਸ ਕਿਸਮ ਦਾ ਰੋਟੀ ਬਣਾਉਣ ਲਈ ਗੁਣਵੱਤਾ ਸਕੋਰ (8.3/10) ਚੰਗਾ ਹੈ।
ਇਸ ਵਿੱਚ ਪ੍ਰੋਟੀਨ ਦੀ ਮਾਤਰਾ (12%) ਜ਼ਿਆਦਾ ਹੈ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store